Bible Language

Matthew 26:61 (KJV) King James Version

Versions

PAV   ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ
ERVPA   “ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਸਕਦਾ ਹਾਂ ਅਤੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸਕਦਾ ਹਾਂ।”‘
IRVPA   ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।