Bible Language

Matthew 27:6 (KJV) King James Version

Versions

PAV   ਅਤੇ ਪਰਧਾਨ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜਾਨੇ ਵਿੱਚ ਪਾਉਣਾ ਜੋਗ ਨਹੀਂ ਕਿਉਂਕਿ ਲਹੂ ਦਾ ਮੁੱਲ ਹੈ
ERVPA   ਪ੍ਰਧਾਨ ਜਾਜਕਾਂ ਨੇ ਉਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”
IRVPA   ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।