Bible Language

Matthew 4:11 (KJV) King James Version

Versions

PAV   ਤਦ ਸ਼ਤਾਨ ਉਹ ਨੂੰ ਛੱਡ ਗਿਆ ਅਤੇ ਵੇਖੋ ਦੂਤ ਕੋਲ ਆਣ ਕੇ ਉਹ ਦੀ ਟਹਿਲ ਕਰਨ ਲੱਗੇ।।
ERVPA   ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ
IRVPA   ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ। ਮਰਕੁਸ 1:14, 15; ਲੂਕਾ 4:14, 31 PEPS