Versions
PAV ਜਾਂ ਉਹ ਨੇ ਸੁਣਿਆ ਕਿ ਯੂਹੰਨਾ ਫੜਿਆ ਗਿਆ ਤਾਂ ਉਹ ਗਲੀਲ ਨੂੰ ਤੁਰ ਪਿਆ
ERVPA ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚਲਿਆ ਗਿਆ।
IRVPA {ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ} PS ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।