Versions
PAV ਜਿਹੜਾ ਤੈਥੋਂ ਮੰਗੇ ਉਹ ਨੂੰ ਦਿਹ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਉਸ ਤੋਂ ਮੂੰਹ ਨਾ ਮੋੜ।।
ERVPA ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
IRVPA ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ। PS