Bible Language

Matthew 5:46 (KJV) King James Version

Versions

PAV   ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ? ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ?
ERVPA   ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹਡ਼ੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
IRVPA   ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?