Bible Language

Matthew 6:12 (KJV) King James Version

Versions

PAV   ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ,
ERVPA   ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
IRVPA   ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,
ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,