Bible Language

Matthew 6:29 (KJV) King James Version

Versions

PAV   ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
ERVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
IRVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।