Versions
PAV ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਛ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ
ERVPA ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।
IRVPA ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,