Bible Language

Matthew 6:30 (KJV) King James Version

Versions

PAV   ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
ERVPA   ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹਡ਼ਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵਧ ਨਹੀਂ ਪਹਿਨਾਵੇਗਾ?
IRVPA   ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?