Bible Language

Matthew 6:7 (KJV) King James Version

Versions

PAV   ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ
ERVPA   ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵਧ ਬੋਲਦੇ ਹਨ।
IRVPA   ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।