Bible Language

Matthew 6:9 (KJV) King James Version

Versions

PAV   ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ,
ERVPA   ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
IRVPA   ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,
ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,