Versions
PAV ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਢਹਿ ਪਿਆ ਅਤੇ ਉਹ ਦਾ ਵੱਡਾ ਨਾਸ ਹੋਇਆ।।
ERVPA ਅਤੇ ਮੀਂਹ ਵਰ੍ਹਿਆ, ਹਢ਼ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧਕ੍ਕਾ ਵਜਿਆ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
IRVPA ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ। PEPS