Bible Language

Matthew 9:10 (KJV) King James Version

Versions

PAV   ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ
ERVPA   ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸਦੇ ਚੇਲਿਆਂ ਨਾਲ ਖਾਣਾ ਖਾਧਾ।
IRVPA   ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।