Bible Language

Matthew 9:15 (KJV) King James Version

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ
ERVPA   ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾਡ਼ੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾਡ਼ਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾਡ਼ਾ ਉਨ੍ਹਾਂ ਤੋਂ ਅਡ੍ਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।