Bible Language

Matthew 9:17 (KJV) King James Version

Versions

PAV   ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।
ERVPA   ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
IRVPA   ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”। PS