Bible Language

Micah 7:3 (KJV) King James Version

Versions

PAV   ਓਹ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਸਰਦਾਰ ਅਰ ਨਿਆਈ ਵੱਢੀ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਉਂ ਓਹ ਜਾਲਸਾਜ਼ੀ ਕਰਦੇ ਹਨ।
IRVPA   ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ,
ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ,
ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ,
ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।