Bible Language

Micah 7:9 (KJV) King James Version

Versions

PAV   ਮੈਂ ਯਹੋਵਾਹ ਦਾ ਰੋਹ ਸਹਿ ਲਵਾਂਗਾ ਕਿਉਂ ਜੋ ਮੈਂ ਉਹ ਦਾ ਪਾਪ ਕੀਤਾ, ਜਦ ਤੀਕ ਉਹ ਮੇਰਾ ਮੁਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।
IRVPA   ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ,
ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ,
ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ,
ਅਤੇ ਮੇਰਾ ਇਨਸਾਫ਼ ਨਾ ਕਰੇ।
ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ,
ਮੈਂ ਉਹ ਦਾ ਧਰਮ ਵੇਖਾਂਗਾ।