Bible Language

Nahum 3:3 (KJV) King James Version

Versions

PAV   ਘੋੜਚੜ੍ਹੇ ਚੜ੍ਹਾਈ ਕਰਦੇ, ਤਲਵਾਰ ਚਮਕਦੀ, ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲੋਥਾਂ ਦੇ ਢੇਰ, ਲੋਥਾਂ ਬੇਅੰਤ ਹਨ, ਓਹ ਲੋਥਾਂ ਉੱਤੇ ਠੋਕਰ ਖਾਂਦੇ ਹਨ!
IRVPA   ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ!