Bible Language

Nehemiah 12:47 (KJV) King James Version

Versions

PAV   ਅਤੇ ਸਾਰਾ ਇਸਰਾਏਲ ਜ਼ਰੁੱਬਾਬਲ ਦੇ ਦਿਨਾਂ ਵਿੱਚ ਅਤੇ ਨਹਮਯਾਹ ਦੇ ਦਿਨਾਂ ਵਿੱਚ ਰਾਗੀਆਂ ਅਤੇ ਦਰਬਾਨਾਂ ਦਾ ਹਿੱਸਾ ਨਿਤਾ ਪਰਤੀ ਦਿੰਦੇ ਰਹੇ, ਇਉਂ ਉਨ੍ਹਾਂ ਨੇ ਲੇਵੀਆਂ ਲਈ ਚੀਜ਼ਾਂ ਪਵਿੱਤ੍ਰ ਕੀਤੀਆਂ ਅਤੇ ਲੇਵੀਆਂ ਨੇ ਹਾਰੂਨ ਦੀ ਵੰਸ ਲਈ ਪਵਿੱਤ੍ਰ ਕੀਤੀਆਂ ।।
IRVPA   ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ। PE