Bible Language

Nehemiah 2:18 (KJV) King James Version

Versions

PAV   ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੇਰੇ ਪਰਮੇਸ਼ੁਰ ਦਾ ਹੱਥ ਕਿਸ ਤਰਾਂ ਮੇਰੇ ਉੱਤੇ ਨੇਕੀ ਲਈ ਸੀ ਅਤੇ ਪਾਤਸ਼ਾਹ ਦੀਆਂ ਗੱਲਾਂ ਜਿਹੜੀਆਂ ਉਸ ਮੈਨੂੰ ਆਖੀਆਂ ਸਨ, ਤਾਂ ਉਨ੍ਹਾਂ ਆਖਿਆ, ਆਓ, ਅਸੀਂ ਉਠੀਏ ਤੇ ਬਣਾਈਏ ਤਾਂ ਉਨ੍ਹਾਂ ਨੇ ਏਸ ਨੇਕ ਕੰਮ ਲਈ ਆਪਣੇ ਹੱਥਾਂ ਨੂੰ ਤਕੜਿਆਂ ਕੀਤਾ।।
IRVPA   ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ। PEPS