Bible Language

Nehemiah 2:19 (KJV) King James Version

Versions

PAV   ਜਦ ਸਨਬਲਟ ਹੋਰੋਨੀ, ਟੋਬੀਯਾਹ ਅੰਮੋਨੀ ਟਹਿਲੂਏ ਅਤੇ ਅਰਬੀ ਗਸ਼ਮ ਨੇ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖੌਲ ਉਡਾਇਆ ਅਤੇ ਸਾਡੀ ਨਿੰਦਿਆ ਕੀਤੀ ਅਤੇ ਆਖਿਆ, ਇਹ ਕੀ ਗੱਲ ਹੈ ਜਿਹੜੀ ਤੁਸੀਂ ਕਰਦੇ ਹੋ? ਕੀ ਤੁਸੀਂ ਪਾਤਸ਼ਾਹ ਤੋਂ ਆਕੀ ਹੋ ਜਾਓਗੇ?
IRVPA   ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”