Bible Language

Nehemiah 5:12 (KJV) King James Version

Versions

PAV   ਤਦ ਉਨ੍ਹਾਂ ਨੇ ਆਖਿਆ, ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਕੋਲੋਂ ਕੁਛ ਨਹੀਂ ਲਵਾਂਗੇ, ਅਸੀਂ ਓਦਾਂ ਹੀ ਕਰਾਂਗੇ ਜਿਵੇਂ ਤੁਸਾਂ ਆਖਿਆ ਹੈ। ਤਦ ਮੈਂ ਜਾਜਕਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਸੌਂਹ ਖੁਆਈ ਭਈ ਓਹ ਏਸ ਵਾਇਦੇ ਦੇ ਅਨੁਸਾਰ ਕਰਨ
IRVPA   ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।