Bible Language

Nehemiah 5:15 (KJV) King James Version

Versions

PAV   ਪਰ ਜਿਹੜੇ ਹਾਕਮ ਮੈਥੋਂ ਪਹਿਲਾਂ ਸਨ ਓਹ ਲੋਕਾਂ ਉੱਤੇ ਇੱਕ ਬੋਝ ਸਨ ਓਹ ਉਨ੍ਹ੍ਹਾਂ ਤੋਂ ਰੋਟੀ, ਮੈ, ਨਾਲੇ ਚਾਂਦੀ ਦੇ ਚਾਲੀ ਰੁਪਏ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਲੋਕਾਂ ਉੱਤੇ ਹਕੂਮਤ ਕਰਦੇ ਸਨ ਪਰ ਪਰਮੇਸ਼ੁਰ ਦੇ ਭੈ ਦੇ ਕਾਰਨ ਮੈਂ ਏਦਾਂ ਨਾ ਕੀਤਾ
IRVPA   ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।