Bible Language

Nehemiah 5:5 (KJV) King James Version

Versions

PAV   ਹੁਣ ਸਾਡਾ ਸਰੀਰ ਸਾਡਿਆਂ ਭਰਾਵਾਂ ਦੇ ਸਰੀਰ ਵਰਗਾ ਹੈ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ ਅਤੇ ਵੇਖੋ, ਅਸੀਂ ਆਪਣੇ ਪੁੱਤ੍ਰ ਅਤੇ ਆਪਣੀਆਂ ਧੀਆਂ ਨੂੰ ਟਹਿਲੂਏ ਹੋਣ ਲਈ ਗੁਲਾਮੀ ਵਿੱਚ ਦਿੰਦੇ ਹਾਂ ਅਤੇ ਸਾਡੀਆਂ ਧੀਆਂ ਵਿੱਚੋਂ ਕੁੱਝ ਗੋਲੀਆਂ ਹੋ ਚੁੱਕੀਆਂ ਹਨ ਅਤੇ ਸਾਡਾ ਕੁੱਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ ਦੂਜਿਆਂ ਕੋਲ ਹਨ
IRVPA   ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।” PEPS