Bible Language

Nehemiah 5:8 (KJV) King James Version

Versions

PAV   ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਅਸੀਂ ਆਪਣੇ ਵਿਤ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵਿੱਚ ਗਏ ਸਨ ਛੁਡਾਇਆ। ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚ ਦਿਓਗੇ? ਕੀ ਓਹ ਫੇਰ ਸਾਡੇ ਕੋਲ ਵਿਕ ਜਾਣਗੇ? ਤਦ ਓਹ ਚੁੱਪ ਹੋ ਗਏ ਅਤੇ ਕੋਈ ਗੱਲ ਨਾ ਆਖੀ
IRVPA   ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ