Bible Language

Nehemiah 8 (KJV) King James Version

Versions

PAV   ਫੇਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਤਾਂ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਆਖਿਆ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਨੂੰ ਲਿਆ ਜਿਹਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ