Bible Language

Nehemiah 9:30 (KJV) King James Version

Versions

PAV   ਤਾਂ ਵੀ ਤੂੰ ਬਹੁਤਿਆਂ ਵਰ੍ਹਿਆਂ ਤੀਕ ਉਨ੍ਹਾਂ ਦੀਆਂ ਝੱਲਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਗਵਾਹੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਧਰਿਆ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇਸਾਂ ਦੀਆਂ ਉੱਮਤਾਂ ਦੇ ਹੱਥ ਵਿੱਚ ਦੇ ਦਿੱਤਾ
IRVPA   ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।