Bible Language

Numbers 10:8 (KJV) King James Version

Versions

PAV   ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਇੱਕ ਬਿਧੀ ਹੋਵੇ
IRVPA   ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।