Bible Language

Numbers 10:9 (KJV) King James Version

Versions

PAV   ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ
IRVPA   ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।