Bible Language

Numbers 19:18 (KJV) King James Version

Versions

PAV   ਅਤੇ ਕੋਈ ਸ਼ੁੱਧ ਮਨੁੱਖ ਜ਼ੂਫਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ ਅਤੇ ਸਾਰੇ ਭਾਂਡਿਆਂ ਉੱਤੇ ਅਤੇ ਉਨ੍ਹਾਂ ਪ੍ਰਾਣੀਆਂ ਉੱਤੇ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਹ ਨੇ ਹੱਡੀ ਨੂੰ ਯਾ ਵੱਡੇ ਹੋਏ ਨੂੰ ਯਾ ਲੋਥ ਨੂੰ ਯਾ ਕਬਰ ਨੂੰ ਛੋਹਿਆ ਛਿੜਕੇ
IRVPA   ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।