Bible Language

Numbers 19:19 (KJV) King James Version

Versions

PAV   ਅਤੇ ਸ਼ੁੱਧ ਜਨ ਅਸ਼ੁੱਧ ਉੱਤੇ ਤੀਜੇ ਦਿਨ ਅਤੇ ਸੱਤਵੇਂ ਦਿਨ ਛਿੜਕੇ ਅਤੇ ਇਉਂ ਸੱਤਵੇਂ ਦਿਨ ਉਸ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸੰਝ ਨੂੰ ਸ਼ੁੱਧ ਹੋਵੇਗਾ
IRVPA   ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ। PEPS