Versions
PAV ਉਪਰੰਤ ਬਿਲਆਮ ਨੇ, ਸਵੇਰ ਨੂੰ ਉੱਠ ਕੇ ਬਾਲਾਕ ਦੇ ਸਰਦਾਰਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੈ ਮੈਨੂੰ ਤੁਹਾਡੇ ਨਾਲ ਜਾਣ ਤੋਂ ਵਰਜਿਆ।।
IRVPA ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।