Versions
PAV ਕਿਉਂ ਜੋ ਮੈਂ ਤੁਹਾਨੂੰ ਅੱਤ ਵੱਡੀ ਪਤ ਦਿਆਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ ਮੈਂ ਕਰਾਂਗਾ ਪਰ ਆਓ, ਮੇਰੇ ਲਈ ਇਸ ਉੱਮਤ ਨੂੰ ਬਦ ਦੁਆ ਦਿਓ
IRVPA ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।