Bible Language

Numbers 23:11 (KJV) King James Version

Versions

PAV   ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਨ੍ਹਾਂ ਨੂੰ ਬਰਕਤ ਹੀ ਬਰਕਤ ਦਿੱਤੀ!
IRVPA   ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!