Bible Language

Numbers 23:19 (KJV) King James Version

Versions

PAV   ਪਰਮੇਸ਼ੁਰ ਇਨਸਾਨ ਨਹੀਂ ਕਿ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?
IRVPA   ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ,
ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ।
ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ?
ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?