Bible Language

Numbers 23:23 (KJV) King James Version

Versions

PAV   ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
IRVPA   ਯਾਕੂਬ ਉੱਤੇ ਜਾਦੂ ਨਹੀਂ ਚੱਲਦਾ,
ਨਾ ਇਸਰਾਏਲ ਉੱਤੇ ਟੂਣਾ।
ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ,
ਪਰਮੇਸ਼ੁਰ ਨੇ ਕੀ ਕੀਤਾ!