Bible Language

Numbers 25:6 (KJV) King James Version

Versions

PAV   ਤਾਂ ਵੇਖੋ, ਇੱਕ ਇਸਰਾਏਲੀ ਮਨੁੱਖ ਆਇਆ ਅਤੇ ਆਪਣੇ ਭਰਾਵਾਂ ਲਈ ਇੱਕ ਮਿਦਯਾਨਣ ਨੂੰ ਮੂਸਾ ਦੇ ਵੇਖਦਿਆਂ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਤੇ ਜਦ ਓਹ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਰੋ ਰਹੇ ਸਨ ਲੈ ਆਇਆ
IRVPA   ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।