Bible Language

Numbers 26:62 (KJV) King James Version

Versions

PAV   ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਨਰ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਓਹ ਇਸਰਾਏਲੀਆਂ ਵਿੱਚ ਏਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਮਿਲਖ ਨਹੀਂ ਦਿੱਤੀ ਗਈ।।
IRVPA   ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ। PEPS