Bible Language

Numbers 29:6 (KJV) King James Version

Versions

PAV   ਅਤੇ ਏਹ ਇਨ੍ਹਾਂ ਦੇ ਬਿਨਾਂ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਅਖੰਡ ਹੋਮ ਬਲੀ ਲਈ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਣੇ ਅਤੇ ਉਨ੍ਹਾਂ ਦੀ ਰੀਤ ਅਨੁਸਾਰ, ਏਹ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਹੋਵੇ।।
IRVPA   ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ। PS