Versions
PAV ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸੱਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜਰੂਰ ਮਾਰਿਆ ਜਾਵੇ
IRVPA ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।