Bible Language

Numbers 35:25 (KJV) King James Version

Versions

PAV   ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਨੱਠ ਗਿਆ ਸੀ ਅਤੇ ਉਸ ਵਿੱਚ ਸਰਦਾਰ ਜਾਜਕ ਦੀ ਮੌਤ ਤੀਕ ਜਿਹੜਾ ਪਵਿੱਤ੍ਰ ਤੇਲ ਨਾਲ ਮਸਹ ਹੋਇਆ ਹੈ ਵੱਸੇ
IRVPA   ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।