Bible Language

Numbers 35:8 (KJV) King James Version

Versions

PAV   ਅਤੇ ਓਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਮਿਲਖ ਤੋਂ ਦੇਣੇ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜਿਆਂ ਵਿੱਚੋਂ ਥੋੜੇ ਦਿਓ। ਹਰ ਇੱਕ ਆਪਣੀ ਮਿਲਖ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।।
IRVPA   ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ। PS