Bible Language

Numbers 36:3 (KJV) King James Version

Versions

PAV   ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੀ ਮਿਲਖ ਤੋਂ ਨਿੱਕਲ ਜਾਵੇਗੀ ਅਤੇ ਉਹ ਉਸ ਗੋਤ ਨੂੰ ਦਿੱਤੀ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ ਅਤੇ ਸਾਡੀ ਮਿਲਖ ਦੇ ਗੁਣੇ ਤੋਂ ਨਿੱਕਲ ਜਾਵੇਗੀ