Bible Language

Numbers 3:38 (KJV) King James Version

Versions

PAV   ਜਿਹੜੇ ਡੇਹਰੇ ਦੇ ਸਾਹਮਣੇ ਪੂਰਬ ਵੱਲ ਮੰਡਲੀ ਦੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ ਸੋ ਮੂਸਾ ਅਰ ਹਾਰੂਨ ਅਰ ਉਹ ਦੇ ਪੁੱਤ੍ਰ ਹੋਣ ਤਾਂ ਜੋ ਓਹ ਪਵਿੱਤ੍ਰ ਅਸਥਾਨ ਦੀ ਉਸ ਜੁੰਮੇਵਾਰੀ ਦੇ ਸੰਭਾਲ ਹੋਣ ਜਿਹੜੀ ਇਸਰਾਏਲੀਆਂ ਲਈ ਜੁੰਮੇਵਾਰੀ ਹੈ ਪਰ ਜੇ ਕੋਈ ਓਪਰਾ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ
IRVPA   ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।