Bible Language

Numbers 4:15 (KJV) King James Version

Versions

PAV   ਜਦ ਹਾਰੂਨ ਅਰ ਉਸ ਦੇ ਪੁੱਤ੍ਰ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਰੇ ਸਾਮਾਨ ਦੇ ਕੱਜਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਓਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ, ਪਰ ਓਹ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹਣ ਮਤੇ ਓਹ ਮਰ ਜਾਂਣ! ਮੰਡਲੀ ਦੇ ਤੰਬੂ ਵਿੱਚੋਂ ਏਹ ਭਾਰ ਕਹਾਥੀਆਂ ਦਾ ਹੈ
IRVPA   ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ। PEPS