Bible Language

Numbers 4:7 (KJV) King James Version

Versions

PAV   ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ ਅਰ ਕੌਲੀਆਂ ਅਰ ਗੜਵੇ ਅਰ ਪੀਣ ਦੀਆਂ ਭੇਟਾਂ ਦੇ ਅਰਘੇ ਰੱਖਣ ਅਤੇ ਹਮੇਸ਼ਗੀ ਦੀ ਰੋਟੀ ਉਸ ਉੱਤੇ ਪਈ ਰਹੇ
IRVPA   ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।