Versions
PAV ਫੇਰ ਓਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ ਉਸ ਗੁਲ ਤਰਾਸ਼, ਉਸ ਦੇ ਗੁਲ ਦਾਨ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਓਹ ਉਸ ਦੀ ਸੇਵਾ ਕਰਦੇ ਹਨ
IRVPA ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।