Bible Language

Numbers 5:15 (KJV) King James Version

Versions

PAV   ਤਾਂ ਉਹ ਮਨੁੱਖ ਆਪਣੀ ਤੀਵੀਂ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫਾ ਦਾ ਦਸਵਾਂ ਹਿੱਸਾ ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਰੀ ਦੀ ਭੇਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ
IRVPA   ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ। PEPS