Bible Language

Numbers 5:19 (KJV) King James Version

Versions

PAV   ਤਾਂ ਜਾਜਕ ਉਸ ਨੂੰ ਸੌਂਹ ਦੇਵੇ ਅਤੇ ਤੀਵੀਂ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਿੱਟੀ ਨਹੀਂ ਗਈ ਤਾਂ ਤੂੰ ਏਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ ਬਚੀ ਰਹੁ
IRVPA   ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।